SBS Punjabi - ਐਸ ਬੀ ਐਸ ਪੰਜਾਬੀ

ਪਾਕਿਸਤਾਨ ਡਾਇਰੀ: ਹੜ੍ਹ ਰਾਹਤ ਕਾਰਜਾਂ ਦੌਰਾਨ ਫੌਜੀ ਹੈਲੀਕਾਪਟਰ ਹਾਦਸੇ 'ਚ ਛੇ ਜਵਾਨ ਸ਼ਹੀਦ

Listen on

Episode notes

ਬਲੋਚਿਸਤਾਨ 'ਤੋਂ ਲਾਪਤਾ ਹੋਏ ਪਾਕਿਸਤਾਨੀ ਫੌਜ ਦੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਪੁਸ਼ਟੀ ਹੋਈ ਹੈ। ਦੇਸ਼ ਦੇ ਹੜ੍ਹ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਇਸ ਜਹਾਜ਼ ਵਿੱਚ ਸਵਾਰ ਸੀਨੀਅਰ ਕਮਾਂਡਰ ਸਮੇਤ ਛੇ ਫੌਜੀ ਸ਼ਹੀਦ ਹੋ ਗਏ ਹਨ। ਇਹ ਜਾਣਕਾਰੀ ਅਤੇ ਹੋਰ ਹਫਤਾਵਾਰੀ ਖਬਰਾਂ ਲਈ ਸੁਣੋ ਇਹ ਖਾਸ ਰਿਪੋਰਟ...