SBS Punjabi - ਐਸ ਬੀ ਐਸ ਪੰਜਾਬੀ

ਪੰਜਾਬੀ ਡਾਇਸਪੋਰਾ: ਚੰਡੀਗੜ ਦੀ ਜੰਮ-ਪਲ ਹਰਮੀਤ ਕੌਰ ਢਿੱਲੋਂ ਬਣੀ ਡੋਨਾਲਡ ਟਰੰਪ ਦੀ ਸਹਾਇਕ ਅਟਾਰਨੀ ਜਨਰਲ

Listen on

Episode notes

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਆਪਣੇ ਸਟਾਫ਼ ਵਿੱਚ ਬਹੁ-ਸੱਭਿਆਚਾਰਕ ਸਟਾਫ਼ ਦੀ ਭਰਤੀ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਟਰੰਪ ਨੇ ਪੰਜਾਬੀ ਮੂਲ ਦੀ ਹਰਮੀਤ ਕੌਰ ਢਿੱਲੋਂ ਨੂੰ ਆਪਣੇ ਸਹਾਇਕ ਅਟਾਰਨੀ ਜਨਰਲ ਵਜੋਂ ਨਿਯੁਕਤ ਕੀਤਾ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਬਾਰੇ ਹੋਰ ਜਾਣਕਾਰੀ ਲਈ ਸੁਣੋ ਇਹ ਖਾਸ ਰਿਪੋਰਟ।