SBS Punjabi - ਐਸ ਬੀ ਐਸ ਪੰਜਾਬੀ
ਪੰਜਾਬੀ ਡਾਇਰੀ : ਪੰਜਾਬ ਵਿੱਚ ਭਖਿਆ ਪੰਚਾਇਤੀ ਚੋਣਾਂ ਦਾ ਮਾਹੌਲ
Episode notes
ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਨਾਮਜ਼ਦਗੀਆਂ ਵਿੱਚ ਵਾਧਾ ਹੋਣ ਦਾ ਦਾਅਵਾ। ਨਾਮਜ਼ਦਗੀਆਂ ਰੋਕਣ ਖਿਲਾਫ ਕਨੂੰਨੀ ਲੜਾਈ ਲੜੇਗਾ ਸ਼੍ਰੋਮਣੀ ਅਕਾਲੀ ਦਲ। ਪੰਜਾਬ ਅੰਦਰ ਪਰਾਲੀ ਸਾੜਨ ਤੋਂ ਰੋਕਣ ਵਾਸਤੇ 8000 ਪੁਲਿਸ ਕਰਮੀ ਤਾਇਨਾਤ। ਮਨਪ੍ਰੀਤ ਸਿੰਘ ਬਾਦਲ ਗਿਦੜਬਾਹਾ ਅਤੇ ਕੇਵਲ ਸਿੰਘ ਢਿੱਲੋਂ ਬਰਨਾਲਾ ਤੋਂ ਲੜ ਸਕਦੇ ਹਨ ਜ਼ਿਮਨੀ ਚੋਣ। ਪੰਜਾਬ ਅਤੇ ਭਾਰਤ ਨਾਲ ਜੁੜੀਆਂ ਅਜਿਹੀਆਂ ਬਹੁਤ ਸਾਰੀਆਂ ਹੋਰ ਖਬਰਾਂ ਲਈ ਸੁਣੋ ਸਾਡੀ ਪੰਜਾਬੀ ਡਾਇਰੀ।